੨੦ ਜੂਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
<< ਜੂਨ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
੧੦ ੧੧ ੧੨ ੧੩
੧੪ ੧੫ ੧੬ ੧੭ ੧੮ ੧੯ ੨੦
੨੧ ੨੨ ੨੩ ੨੪ ੨੫ ੨੬ ੨੭
੨੮ ੨੯ ੩੦
੨੦੧੫

੨੦ ਜੂਨ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 171ਵਾਂ (ਲੀਪ ਸਾਲ ਵਿੱਚ 172ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 194 ਦਿਨ ਬਾਕੀ ਹਨ।

  • 1710ਬੰਦਾ ਸਿੰਘ ਬਹਾਦਰ ਦਾ ਵਿਆਹ ਸਰਹੰਦ ਵਿਚ, ਸਿਆਲਕੋਟ ਦੇ ਭਾਈ ਸ਼ਿਵ ਰਾਮ ਕਪੂਰ ਤੇ ਬੀਬੀ ਭਾਗਵੰਤੀ ਦੀ ਬੇਟੀ ਬੀਬੀ ਸਾਹਿਬ ਕੌਰ ਨਾਲ ਹੋਇਆ
  • 1756ਕਲਕੱਤਾ ਵਿਚ ਹੋਈ ਇਕ ਬਗ਼ਾਵਤ ਦੌਰਾਨ ਬੰਗਾਲੀਆਂ ਨੇ ਕਲਕੱਤਾ 'ਤੇ ਕਬਜ਼ਾ ਕਰ ਲਿਆ ਅਤੇ 146 ਬਰਤਾਨਵੀ ਸਿਪਾਹੀਆਂ ਨੂੰ ਇਕ ਕੋਠੜੀ ਵਿਚ ਬੰਦ ਕਰ ਦਿਤਾ। 'ਬਲੈਕ ਹੋਲ' ਵਜੋਂ ਜਾਣੀ ਜਾਂਦੀ ਘਟਨਾ ਵਿਚ ਇਨ੍ਹਾਂ 146 ਅੰਗਰੇਜ਼ਾਂ ਵਿਚੋਂ 123 ਦਮ ਘੁਟਣ ਨਾਲ ਮਰ ਗਏ।
  • 1837–ਅਪਣੇ ਚਾਚੇ ਕਿੰਗ ਵਿਲੀਅਮ ਦੀ ਮੌਤ ਮਗਰੋਂ 18 ਸਾਲ ਦੀ ਵਿਕਟੋਰੀਆ ਇੰਗਲੈਂਡ ਦੀ ਰਾਣੀ ਬਣੀ। ਵਿਕਟੋਰੀਆ ਨੇ 60 ਸਾਲ ਰਾਜ ਕੀਤਾ। ਇਸੇ ਦੀ ਹਕੂਮਤ ਦੌਰਾਨ ਅੰਗਰੇਜ਼ਾਂ ਨੇ ਪੰਜਾਬ 'ਤੇ ਕਬਜ਼ਾ ਕੀਤਾ ਸੀ।
  • 1972–ਸਦਾਬਰਤ ਗੁਰਦਵਾਰੇ 'ਤੇ ਹਮਲਾ ਕਰ ਕੇ ਮੁਕਾਮੀ ਬੰਗਾਲੀਆਂ ਨੇ 20 ਸਿੱਖ ਮਾਰ ਦਿਤੇ।
  • 1978ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਬਣਿਆ
  • 1984ਭਾਰਤੀ ਫ਼ੌਜ ਨੇ ਦਰਬਾਰ ਸਾਹਿਬ 'ਤੇ ਹਮਲੇ ਦੌਰਾਨ 4 ਅਫ਼ਸਰਾਂ, 4 ਜੇ.ਸੀ.ਓਜ਼. ਅਤੇ 92 ਫ਼ੌਜੀਆਂ ਦਾ ਮਰਨਾ ਮੰਨਿਆ ਪਰ ਗ਼ੈਰ-ਸਰਕਾਰੀ ਰੀਪੋਰਟਾਂ ਮੁਤਾਬਕ 1208 ਫ਼ੌਜੀ, 122 ਦੇ ਕਰੀਬ ਖਾੜਕੂ ਅਤੇ 3228 ਸਿੱਖ ਯਾਤਰੂ ਤੇ ਬੰਗਲਾਦੇਸ਼ੀ ਮੁਸਾਫ਼ਰ ਮਾਰੇ ਗਏ ਸਨ। ਗ਼ੈਰ-ਸਰਕਾਰੀ ਸੋਮਿਆਂ ਮੁਤਾਬਕ ਜ਼ਖ਼ਮੀਆਂ ਵਿਚ 3000 ਫ਼ੌਜੀ, 12 ਖਾੜਕੂ ਅਤੇ 1526 ਸਿੱਖ ਤੇ ਬੰਗਲਾਦੇਸ਼ੀ ਮੁਸਾਫ਼ਰ ਸ਼ਾਮਲ ਸਨ।

ਵਾਕਿਆ[ਸੋਧੋ]

ਛੁੱਟੀਆਂ[ਸੋਧੋ]

ਜਨਮ[ਸੋਧੋ]