ਡਾ. ਲਕਸ਼ਮੀ ਨਰਾਇਣ ਭੀਖੀ, ਪਟਿਆਲਾ ਇਸ ਪੁਸਤਕ ਰਾਹੀਂ, ਉਜਾਗਰ ਸਿੰਘ ਨੇ ਪੰਜਾਬ ਦੀਆਂ 27 ਸਿਰਮੌਰ ਸ਼ਖ਼ਸੀਅਤਾਂ ਨੂੰ ਪੇਸ਼ ਕੀਤਾ ਹੈ, ਜੋ ਅਮਰੀਕਾ, ਕੈਨੇਡਾ, ਬਰਤਾਨੀਆਂ, ਆਸਟ੍ਰੇਲੀਆ ਅਤੇ ਹੋਰਨਾਂ ਮੁਲਕਾਂ ਵਿਚ ਜਾ ਵਸੀਆਂ ਹਨ। ਪ੍ਰਸਤੁਤ ਸ਼ਖ਼ਸੀਅਤਾਂ ਨੇ ਇਤਿਹਾਸਕਾਰੀ, ਸਾਹਿਤਕਾਰੀ, ਪੱਤਰਕਾਰੀ, ਗਾਇਕੀ, ਗੀਤਕਾਰੀ ਅਤੇ ਸੰਗੀਤ ਦੇ ਖੇਤਰ ਵਿਚ ਵਿਲੱਖਣ ਕਿਸਮ ਦਾ ਯੋਗਦਾਨ ਪਾਇਆ ਹੈ। ਇਸ ਪੁਸਤਕ ਵਿਚ ਲੇਖਕ ਨੇ 14 ਲੇਖਕਾਂ ਅਤੇ 13 ਲੇਖਿਕਾਵਾਂ ਦੇ ਮਾਰਮਿਕ ਰੇਖਾ