ਸਰਕਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਸਰਕਾਰ (ਅੰਗਰੇਜੀ: Government) ਇੱਕ ਅਜਿਹਾ ਢਾਂਚਾ ਹੁੰਦਾ ਹੈ ਜਿਸ ਵਿੱਚ ਵਿਧਾਨਕਾਰ, ਪ੍ਰਸ਼ਾਸ਼ਕ, ਇਨਸਾਫ਼ ਅਹੁਦਾਰ ਅਤੇ ਨੌਕਰਸ਼ਾਹ ਸਾਂਝੇ ਰੂਪ ਵਿੱਚ ਪੂਰੇ ਰਾਜ ਦਾ ਕਾਬੂ ਰੱਖਦੇ ਹਨ। ਇਹ ਸਰਕਾਰ ਹੀ ਤੈਅ ਕਰਦੀ ਹੈ ਕਿ ਕਿਹੜਾ ਕਾਨੂੰਨ ਰਾਜ ਵਿੱਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਨ ਦੇ ਢਾਂਚੇ ਵੱਖਰੇ-ਵੱਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿੱਚ ਕਿਸੇ ਖ਼ਾਸ ਆਦਮੀ ਜਾਂ ਉਸ ਦੇ ਵਾਰਸਾਂ ਨੂੰ ਹੀ ਸਰਕਾਰ ਵਿੱਚ ਰੱਖਿਆ ਜਾਂਦਾ ਹੈ ਪਰ ਲੋਕਤੰਤਰ ਵਿੱਚ ਸਰਕਾਰ ਦੇ ਲਈ ਵਿਧਾਨਕਾਰ ਅਤੇ ਪ੍ਰਸ਼ਾਸ਼ਕ ਨੂੰ ਦੇਸ਼ ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ। {{{1}}}