ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
Wikipedia-logo.png
ਪੰਜਾਬੀ ਵਿਕੀਪੀਡੀਆ
ਉੱਤੇ ਜੀ ਆਇਆਂ ਨੂੰ!

ਇੱਕ ਆਜ਼ਾਦ ਵਿਸ਼ਵਕੋਸ਼, ਜੋ ਸਾਰਿਆਂ ਨੂੰ ਗਿਆਨ ਪਸਾਰੇ ਦਾ ਹੱਕ ਦਿੰਦਾ ਹੈ।
ਪੰਜਾਬੀ ਵਿੱਚ 24,803 ਲੇਖ ਹਨ।

ਵਿਕੀਪੀਡੀਆ ਸਾਰੇ ਵਿਸ਼ਿਆਂ ਉੱਤੇ ਸੁਧਾਈ ਅਤੇ ਮੁੜ-ਵਰਤੋਯੋਗ ਜਾਣਕਾਰੀ ਲਈ ਇੱਕ ਆਜ਼ਾਦ ਵਿਸ਼ਵਕੋਸ਼ ਬਣਾਉਣ ਦੀ ਇੱਕ ਬਹੁ-ਭਾਸ਼ਾਈ ਯੋਜਨਾ ਹੈ। ਇਹ ਨਿਰਪੱਖ ਨਜ਼ਰੀਏ ਵਾਲੀ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ।

ਜਾਣ-ਪਛਾਣ  ਮਦਦ  ਪੰਜਾਬੀ ਸਿੱਖੋ ਸੱਥ  ਸ਼੍ਰੇਣੀਆਂ
 ਕਲਾ ਅਤੇ ਸੱਭਿਆਚਾਰ ਵਿਗਿਆਨ ਅਤੇ ਗਣਿਤ  ਟੈਕਨੌਲੋਜੀ ਅਤੇ ਕਾਢ  ਭੂਗੋਲ ਅਤੇ ਸਥਾਨ
 ਇਤਿਹਾਸ ਅਤੇ ਘਟਨਾਵਾਂ  ਲੋਕ ਅਤੇ ਸਮਾਜ  ਫਿਲਾਸਫੀ, ਧਰਮ ਅਤੇ ਅਧਿਆਤਮਿਕਤਾ  ਖੇਡਾਂ ਅਤੇ ਗੇਮਾਂ

Green-bg.svg

Cscr-featured with ring.svg
ਚੁਣਿਆ ਹੋਇਆ ਲੇਖ
ਸਰਦਾਰ ਭਗਤ ਸਿੰਘ
ਸਰਦਾਰ ਭਗਤ ਸਿੰਘ ਭਾਰਤ ਦੇ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਏ ਸਨ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸਨ। ਅੰਮ੍ਰਿਤਸਰ ਵਿੱਚ 13 ਅਪਰੈਲ 1919 ਨੂੰ ਹੋਏ ਜਲ੍ਹਿਆਂ ਵਾਲਾ ਬਾਗ ਹੱਤਿਆਕਾਂਡ ਨੇ ਭਗਤ ਸਿੰਘ ਦੀ ਸੋਚ ਤੇ ਡੂੰਘਾ ਅਸਰ ਪਾਇਆ ਸੀ। 1927 ਵਿੱਚ ਕਾਕੋਰੀ ਕਾਂਡ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਸਤੰਬਰ 1928 ਵਿੱਚ ਇਸ ਯੋਧੇ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਕੇਂਦਰੀ ਸਭਾ ਦੇ ਹਾਲ ਵਿੱਚ 8 ਅਪਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ ਸਨ।

Green-bg.svg

HSAktuell.svg
ਖ਼ਬਰਾਂ
ਡੌਨਲਡ ਟਰੰਪ

Green-bg.svg

HSDagensdatum.svg
ਅੱਜ ਇਤਿਹਾਸ ਵਿੱਚ
28 ਫ਼ਰਵਰੀ:
ਚੰਦਰਸ਼ੇਖਰ ਵੈਂਕਟ ਰਾਮਨ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 27 ਫ਼ਰਵਰੀ28 ਫ਼ਰਵਰੀ29 ਫ਼ਰਵਰੀ

Green-bg.svg

HSVissteduatt.svg
ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 295 ਵਿੱਚੋਂ 103ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

Purple-bg.svg

HSBild.svg
ਚੁਣੀ ਹੋੲੀ ਤਸਵੀਰ

Cervus elaphus Luc Viatour 1.jpg
ਬੈਲਜੀਅਮ ਵਿੱਚ ਹਾਨ-ਸੁਰ-ਲੇਜ਼ੇ ਨਜ਼ਦੀਕ ਫਰੇਯਰ ਜੰਗਲ ਵਿੱਚ ਇੱਕ ਲਾਲ ਹਿਰਨ ਦੀ ਤਸਵੀਰ

ਤਸਵੀਰ:ਲੁਕ ਵਿਆਟੂਰ (ਅੰਗਰੇਜ਼ੀ: Luc Viatour)

Bluebg right.png
ਲੇਖ ਲੱਭੋ
Vista-xmag.png

ਇਤਿਹਾਸ
ਇਨਕਲਾਬ   ਤਾਰੀਖਾਂ   ਧਾਰਮਿਕ ਇਤਿਹਾਸ   ਪੁਰਾਤੱਤਵ ਵਿਗਿਆਨ   ਪੁਰਾਤਨ ਸੱਭਿਅਤਾਵਾਂ   ਯੁੱਧ

ਸੱਭਿਆਚਾਰ
ਅਦਾਕਾਰ  ਇਮਾਰਤਸਾਜ਼ੀ  ਨਾਚ  ਮਿਥਿਹਾਸ  ਫ਼ੈਸ਼ਨ  ਅਜਾਇਬਘਰ  ਸੰਗੀਤ  ਫ਼ਿਲਮਾਂ  ਭਾਸ਼ਾਵਾਂ  ਆਮੋਦ

ਸਮਾਜ
ਧੰਦਾ  ਆਰਥਿਕਤਾ  ਸਿਆਸਤ  ਲੀਲ੍ਹਾ  ਟਰਾਂਸਪੋਰਟ

ਕੁਦਰਤ
ਸੁਰੱਖਿਅਤ ਖੇਤਰ  ਜਾਨਵਰ  ਪੌਦੇ

ਤਕਨਾਲੋਜੀ
ਬਿਜਲਾਣੂ ਤਕਨਾਲੋਜੀ  ਸੂਚਨਾ ਤਕਨਾਲੋਜੀ  ਅਵਾਜ਼ ਤਕਨਾਲੋਜੀ  ਵਾਹਨ ਤਕਨਾਲੋਜੀ  ਇੰਟਰਨੈੱਟ

ਧਰਮ
ਸਿੱਖ  ਇਸਲਾਮ  ਹਿੰਦੂ ਧਰਮ  ਇਸਾਈ ਧਰਮ  ਯਹੂਦੀ ਧਰਮ  ਬੁੱਧ ਧਰਮ  ਜੈਨ ਧਰਮ  ਪਾਰਸੀ ਧਰਮ   ਬਹਾ'ਈ ਧਰਮ  ਮਿਥਿਹਾਸ  ਬਹਾਈ ਧਰਮ   ਸ਼ੈਤਾਨੀ ਧਰਮ

ਭਾਸ਼ਾ
ਭਾਸ਼ਾਈ ਪਰਵਾਰ  ਕੁਦਰਤੀ ਭਾਸ਼ਾਵਾਂ  ਬਨਾਉਟੀ ਭਾਸ਼ਾਵਾਂ

ਭੂਗੋਲ
ਏਸ਼ੀਆ  ਅਮਰੀਕਾ  ਯੂਰਪ  ਅਫ਼ਰੀਕਾ  ਅੰਟਾਰਕਟਿਕਾ  ਓਸ਼ੇਨੀਆ  ਰੇਗਿਸਤਾਨ  ਪਹਾੜ  ਮਹਾਂਸਾਗਰ  ਦਰਿਆ  ਝੀਲਾਂ  ਦੇਸ਼  ਟਾਪੂ  ਸ਼ਹਿਰ

ਵਿਗਿਆਨ
ਜੀਵ ਵਿਗਿਆਨ  ਰਸਾਇਣਕ ਵਿਗਿਆਨ  ਭੌਤਿਕ ਵਿਗਿਆਨ  ਮਨੋ-ਵਿਗਿਆਨ  ਸਮਾਜ  ਖਗੋਲ  ਗਣਿਤ ਸ਼ਾਸਤਰ   ਅਰਥ-ਵਿਗਿਆਨ

ਸਭ ਪੰਨੇ  ਸ਼੍ਰੇਣੀਆਂ ਮੁਤਾਬਕ  ਸ਼੍ਰੇਣੀ ਰੁੱਖ

Bluebg right.png
ਵਿਕੀਪੀਡੀਆ ਵਿਸ਼ਵਕੋਸ਼ ਭਾਸ਼ਾਵਾਂ:
Gnome-globe.svg
ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ