ਪਾਰਕ
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਪਾਰਕ ਮਨ-ਪਰਚਾਵੇ ਵਾਸਤੇ ਮਿੱਥੀ ਗਈ ਖੁੱਲ੍ਹੀ ਥਾਂ ਦਾ ਇਲਾਕਾ ਹੁੰਦਾ ਹੈ। ਇਹ ਕੁਦਰਤੀ ਜਾਂ ਅੱਧ-ਕੁਦਰਤੀ ਜਾਂ ਲਾਏ ਹੋਏ ਰੂਪ ਵਿੱਚ ਹੋ ਸਕਦਾ ਹੈ ਅਤੇ ਇਹਨੂੰ ਮਨੁੱਖੀ ਮਨੋਰੰਜਨ ਜਾਂ ਜੰਗਲੀ ਜੀਵਨ ਅਤੇ ਨਿਵਾਸਾਂ ਦੇ ਬਚਾਅ ਵਾਸਤੇ ਅੱਡ ਰੱਖਿਆ ਜਾਂਦਾ ਹੈ। ਇਸ ਵਿੱਚ ਪੱਥਰ, ਮਿੱਟੀ, ਪਾਣੀ, ਘਾਹ-ਬੂਟੇ ਅਤੇ ਜਾਨਵਰ ਹੋ ਸਕਦੇ ਹਨ ਅਤੇ ਕਈ ਵਾਰ ਇਮਾਰਤਾਂ ਅਤੇ ਖੇਡ-ਮੈਦਾਨਾਂ ਵਰਗੀਆਂ ਹੋਰ ਕਿਰਤਾਂ ਹੋ ਸਕਦੀਆਂ ਹਨ। ਕਈ ਕੁਦਰਤੀ ਪਾਰਕਾਂ ਨੂੰ ਕਨੂੰਨ ਵੱਲੋਂ ਰਾਖੀ ਦਿੱਤੀ ਜਾਂਦੀ ਹੈ।
ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |