ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ। ਸਰਬਜੀਤ ਸਿੰਘ ਭੰਗੂ ਪਟਿਆਲਾ, 27 ਅਗਸਤ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਸਬੰਧੀ 25 ਅਗਸਤ ਨੂੰ ਪੰਚਕੁੂਲਾ ਸਥਿਤ ਸੀਬੀਆਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਤੋਂ ਬਾਅਦ ਹੋਈ ਹਿੰਸਾ ਦੌਰਾਨ ਕਿਸੇ ਵੀ ਸਰਕਾਰੀ ਜਾਂ ਗ਼ੈਰ ਸਰਕਾਰੀ ਅਦਾਰੇ, ਸੰਸਥਾ ਜਾਂ ਆਮ ਲੋਕਾਂ ਦਾ ਵੀ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਹੈ, ਤਾਂ ਉਹ ਆਪਣੇ ਸਬੰਧਤ ਖੇਤਰ ਦੇ