ਅੱਵਲ ਹਮਦ ਖ਼ੁਦਾ ਦਾ ਵਿਰਦ ਕੀਜੇ ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ ਪਹਿਲੇ ਆਪ ਹੈ ਰੱਬ ਨੇ ਇਸ਼ਕ ਕੀਤਾ ਮਾਅਸ਼ੂਕ ਹੈ ਨਬੀ ਰਸੂਲ ਮੀਆਂ ਇਸ਼ਕ ਪੀਰ ਫਕੀਰ ਦਾ ਮਰਤਬਾ ਹੈ, ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂ ਖੁੱਲ੍ਹੇ ਤਿਨ੍ਹਾਂ ਦੇ ਬਾਬਾ ਕਲੂਬ ਅੰਦਰ ਜਿਨ੍ਹਾਂ ਕੀਤਾ ਹੈ ਇਸ਼ਕ ਕਬੂਲ ਮੀਆਂ Awal ... Read More »
Tag Archives: Heer
Feed Subscriptionਹੀਰ ਵਾਰਿਸ ਸ਼ਾਹ: ਬੰਦ 2(ਰਸੂਲ ਕਰੀਮ ਦੀ ਸਿਫਤ ਵਿੱਚੋਂ)
ਦੂਈ ਨਾਅਤ ਰਸੂਲ ਮਕਬੂਲ ਵਾਲੀ ਜੈਂ ਦੇ ਹੱਕ ਨਜ਼ੂਲ ਲੌਲਾਕ ਕੀਤਾ ਖ਼ਾਕੀ ਆਖ ਕੇ ਮਰਤਬਾ ਬਿਦਾ ਦਿੱਤਾ ਸਭ ਖ਼ਲਕ ਦੇ ਐਬ ਥੀਂ ਪਾਕ ਕੀਤਾ ਸਰਵਰ ਹੋਇਕੇ ਔਲੀਆਂ ਅੰਬੀਆਂ ਦਾ ਅੱਗੇ ਹੱਕ ਦੇ ਆਪ ਨੂੰ ਪਾਕ ਕੀਤਾ ਕਰੇ ਉਮੰਤੀ ਉਮੰਤੀ ਰੋਜ਼ ਮਹਿਸ਼ਰ ਖੁਸ਼ੀ ਛੱਡ ਕੇ ਜਿਊ ਜ਼ਮਨਾਕ ਕੀਤਾ Dui Naat Rasul ... Read More »
ਹੀਰ ਵਾਰਿਸ ਸ਼ਾਹ: ਬੰਦ 3(ਰਸੂਲ ਸ਼ਰੀਫ ਦੇ ਚੌਹਾਂ ਸਾਥੀਆਂ ਦੀ ਸਿਫਤ ਵਿਚ)
ਚਾਰੇ ਯਾਰ ਰਸੂਲ ਦੇ ਚਾਰ ਗੌਹਰ ਸੱਭਾ ਇੱਥ ਥੀਂ ਇੱਕ ਚੜ੍ਹੰਦੜੇ ਨੇ ਅਬੂ ਬਕਰ ਤੇ ਉਮਰ, ਉਸਮਾਨ, ਅਲੀ, ਆਪੋ ਆਪਣੇ ਗੁਣੀਂ ਸੁਹੰਦੜ ਨੇ ਜਿਨ੍ਹਾਂ ਸਿਦਕ ਯਕੀਨ ਤਹਿਕੀਕ ਕੀਤਾ ਰਾਹ ਰੱਬ ਦੇ ਸੀਸ ਵਕੰਦੜੇ ਨੇ ਜ਼ੌਕ ਛੱਡ ਕੇ ਜਿਨ੍ਹਾਂ ਨੇ ਜ਼ੁਹਦ ਕੀਤਾ ਵਾਹ ਵਾਹ ਉਹ ਰੱਬ ਦੇ ਬੰਦੜੇ ਨੇ Chare yaar ... Read More »
ਹੀਰ ਵਾਰਿਸ ਸ਼ਾਹ: ਬੰਦ 4(ਪੀਰ ਦੀ ਸਿਫਤ ਵਿੱਚ)
ਮਦ੍ਹਾ ਪੀਰ ਦੀ ਹੁਬ ਦੇ ਨਾਲ ਕੀਤੇ ਜੈਂ ਦੇ ਖ਼ਾਦਮਾਂ ਦੇ ਵਿੱਚ ਪੀਰੀਆਂ ਨੀ ਬਾਝ ਏਸ ਜਨਾਬ ਦੇ ਬਾਰ ਨਾਹੀਂ ਲਖ ਢੂੰਡਦੇ ਫਿਰਨ ਫਕੀਰੀਆਂ ਨੀ ਜਿਹੜੇ ਪੀਰ ਦੀ ਮਿਹਰ ਮੰਜ਼ੂਰ ਹੋਏ ਘਰ ਤਿੰਨ੍ਹਾਂ ਦੇ ਪੀਰੀਆ ਮੀਰੀਆਂ ਨੀ ਰੋਜ਼ ਹਸ਼ਰ ਦੇ ਪੀਰ ਦੇ ਤਾਲਿਬਾਂ ਨੂੰ ਹੱਥ ਸਜੜੇ ਮਿਲਨ ਗੀਆਂ ਚੀਰੀਆਂ ਨੀਂ ... Read More »
ਹੀਰ ਵਾਰਿਸ ਸ਼ਾਹ: ਬੰਦ 5(ਬਾਬਾ ਫਰੀਦ ਸ਼ਕਰ ਗੰਜ ਦੀ ਸਿਫਤ ਵਿਚ)
ਮੌਦੂਦ ਦਾ ਲਾਡਲਾ ਪੀਰ ਚਿਸ਼ਤੀ ਸ਼ਕਰ ਗੰਜ ਮਸਉਦ ਭਰਪੂਰ ਹੈ ਜੀ ਖ਼ਾਨਦਾਨ ਵਿੱਚ ਚਿਸ਼ਤ ਦੇ ਕਾਮਲੀਅੱਤ ਸ਼ਹਿਰ ਫਕਰ ਦਾ ਪਾਕਪਟਨ ਮਾਅਮੂਰ ਹੈ ਜੀ ਬਾਹੀਆ ਕੁਤਬਾਂ ਵਿੱਚ ਹੈ ਪੀਰ ਕਾਮਲ ਜੈਂ ਦੀ ਆਜਜ਼ੀ ਜ਼ੁਹਦ ਮੰਜ਼ੂਰ ਹੈ ਜੀ ਸ਼ਕਰ ਗੰਜ ਨੇ ਆਣ ਮੁਕਾਮ ਕੀਤਾ, ਦੁਖ ਦਰਦ ਪੰਜਾਬ ਦੇ ਦੂਰ ਹੈ ਜੀ Madood ... Read More »
ਹੀਰ ਵਾਰਿਸ ਸ਼ਾਹ: ਬੰਦ 6(ਕਿੱਸਾ ਹੀਰ ਰਾਂਝਾ ਲਿਖਣ ਵਾਰੇ)
ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ ਇਸ਼ਕ ਹੀਰ ਦਾ ਨਵਾਂ ਬਣਾਈਏ ਜੀ ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਢਬ ਸੁਹਣੇ ਨਾਲ ਸੁਣਾਈਏ ਜੀ ਨਾਲ ਅਜਬ ਬਹਾਰ ਦੇ ਸ਼ਿਅਰ ਕਰਕੇ, ਰਾਂਝੇ ਹੀਰ ਦਾ ਮੇਲ ਕਰਾਈਏ ਜੀ ਯਾਰਾਂ ਨਾਲ ਮਜਾਲਸਾਂ ਵਿੱਚ ਬਹਿ ਕੇ, ਮਜ਼ਾ ਹੀਰ ਦੇ ਇਸ਼ਕ ਦਾ ਪਾਈਏ ਜੀ YaraN ... Read More »
ਹੀਰ ਵਾਰਿਸ ਸ਼ਾਹ: ਬੰਦ 7(ਕਵੀ ਦਾ ਕਥਨ)
ਹੁਕਮ ਮਨ ਕੇ ਸੱਜਨਾਂ ਪਿਆਰਿਆਂ ਦਾ, ਕਿੱਸਾ ਅਜਬ ਬਹਾਰ ਦਾ ਜੋੜਿਆ ਏ ਫਿਕਰਾ ਜੋੜ ਕੇ ਖ਼ੂਬ ਤਿਆਰ ਕੀਤਾ, ਨਵਾਂ ਫੁਲ ਗੁਲਾਬ ਦਾ ਤੋੜਿਆ ਏ ਬਹੁਤ ਜਿਉ ਦੇ ਵਿੱਚ ਤਦਬੀਰ ਕਰਕੇ, ਫਰਹਾਦ ਪਹਾੜ ਨੂੰ ਤੋੜਿਆ ਏ Hukam mann ke sajnaN piariaN da qissa ajab bahaar da joria ae Fiqra jor ke ... Read More »
ਹੀਰ ਵਾਰਿਸ ਸ਼ਾਹ: ਬੰਦ 8(ਕਿੱਸੇ ਦਾ ਆਰੰਭ, ਤਖ਼ਤ ਹਜ਼ਾਰਾ ਅਤੇ ਰਾਂਝੇ ਬਾਰੇ)
ਇੱਕ ਤਖ਼ਤ ਹਜ਼ਾਰਿਉਂ ਗੱਲ ਕੀਜੇ ਜਿੱਥੇ ਰਾਂਝਿਆਂ ਰੰਗ ਮਚਾਇਆ ਏ ਛੈਲ ਗੱਭਰੂ, ਮਸਤ ਅਲਬੇਲੜੇ ਨੇਂ, ਸੁੰਦਰ ਇੱਕ ਥੀਂ ਇੱਕ ਸਵਾਇਆ ਏ ਵਾਲੇ ਕੋਕਲੇ, ਮੁੰਦਰੇ, ਮੱਝ ਲੁੰਗੀ, ਨਵਾਂ ਠਾਠ ਤੇ ਠਾਠ ਚੜ੍ਹਾਇਆ ਏ ਕੇਹੀ ਸਿਫਤ ਹਜ਼ਾਰੇ ਦੀ ਆਖ ਸਕਾਂ ਗੋਇਆ ਬਹਿਸ਼ਤ ਜ਼ਮੀਨ ਤੇ ਆਇਆ ਏ Ik takht hazarioN gal kije, jithe ... Read More »
ਹੀਰ ਵਾਰਿਸ ਸ਼ਾਹ: ਬੰਦ 9(ਰਾਂਝੇ ਦੇ ਬਾਪ ਬਾਰੇ)
ਮੌਜੂ ਚੌਧਰੀ ਪਿੰਡ ਦੀ ਪਾਂਡ ਵਾਲਾ ਚੰਗਾ ਭਾਈਆਂ ਦਾ ਸਰਦਾਰ ਆਹਾ ਅੱਠ ਪੁੱਤਰ ਦੋ ਬੇਟੀਆਂ ਤਿਸ ਦੀਆਂ ਸਨ ਵੱਡਾ ਦਰੱਬ ਤੇ ਮਾਲ ਪਰਵਾਰ ਆਹਾ ਭਲੀ ਭਾਈਆਂ ਵਿੱਚ ਪਰਤੀਤ ਉਸਦੀ, ਮੰਨਿਆ ਚੌਤਰੇ ਉਤੇ ਸਰਕਾਰ ਆਹਾ ਵਾਰਸ ਸ਼ਾਹ ਇਹ ਕੁਦਰਤਾਂ ਰੱਬ ਦੀਆਂ ਨੇਂ ਧੀਦੋ ਨਾਲ ਉਸ ਬਹੁਤ ਪਿਆਰ ਆਹਾ Moju chodhri pind ... Read More »
ਹੀਰ ਵਾਰਿਸ ਸ਼ਾਹ: ਬੰਦ 10(ਰਾਂਝੇ ਨਾਲ ਭਾਈਆਂ ਦਾ ਸਾੜਾ)
ਬਾਪ ਕਰੇ ਪਿਆਰ ਤੇ ਵੈਰ ਭਾਈ, ਡਰ ਬਾਪ ਦੇ ਥੀਂ ਪਏ ਸੰਗਦੇ ਨੇ ਗੁਝੇ ਮੇਹਣੇ ਮਾਰ ਕੇ ਸੱਪ ਵਾਂਗੂੰ ਉਸ ਦੇ ਕਾਲਜੇ ਨੂੰ ਪਏ ਡੰਗਦੇ ਨੇ ਕੋਈ ਵੱਸ ਨਾ ਚੱਲਣੇਂ ਕਢ ਛੱਡਣ, ਦੇਂਦੇ ਮਿਹਣੇ ਰੰਗ ਬਰੰਗ ਦੇ ਨੇ ਵਾਰਸ ਸ਼ਾਹ ਇਹ ਗਰਜ਼ ਹੈ ਬਹੁਤ ਪਿਆਰੀ, ਹੋਰ ਸਾਕ ਨਾ ਸੈਨ ਨਾ ... Read More »