ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

ਲੋਗੋ

ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਨ੍ਹਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।

HSDagensdatum.svg ਅੱਜ ਇਤਿਹਾਸ ਵਿੱਚ - 10 ਦਸੰਬਰ

10 ਦਸੰਬਰ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 9 ਦਸੰਬਰ10 ਦਸੰਬਰ11 ਦਸੰਬਰ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਪੰਜਾਬ ਵਾਜ਼ਾਰਤ ਵਿੱਚ ਵਾਧੇ ਲਈ ਜੋੜ ਤੋੜ ਜਾਰੀ
  • ਏਅਰ ਮਾਰਸ਼ਲ ਵੀ.ਆਰ.ਚੌਧਰੀ ਹੋਣਗੇ ਨਵੇਂ ਹਵਾਈ ਸੈਨਾ ਮੁਖੀ
  • ਕੈਨੇਡਾ: ਟਰੂਡੋ ਦੀ ਅਗਵਾਈ ਵਿੱਚ ਮੁੜ ਬਣੇਗੀ ਘੱਟ ਗਿਣਤੀ ਦੀ ਸਰਕਾਰ
  • ਊਧਮਪੁਰ ਵਿੱਚ ਪਤਨੀਟੋਪ ਨੇੜੇ ਫ਼ੌਜ ਦਾ ਹੈਲਕਾਪਟਰ ਹਾਸਦਾਗ੍ਰਸਤ,ਦੋਵੇਂ ਪਾਇਲਟਾਂ ਦੀ ਮੌਤ
  • ਮੁੰਬਈ ਜੇਲ ਵਿੱਚੋਂ ਬਾਹਰ ਆਇਆ ਰਾਜ ਕੁੰਦਰਾ
  • ਸਰਹੱਦਾਂ ਤੇ ਜੰਗ ਵਰਗੇ ਹਾਲਾਤ ਦਾ ਸਾਹਮਣਾ ਕਰ ਰਿਹਾ ਭਾਰਤ: ਰਾਹੁਲ
  • ਕਿਸਾਨਾਂ ਵੱਲੋਂ ਸਮੂਹ ਵਰਗਾਂ ਨੂੰ ਭਾਰਤ ਬੰਦ ਵਿੱਚ ਸ਼ਮੂਲੀਅਤ ਦਾ ਸੱਦਾ
  • ਗੁਜਰਾਤ: ਪੰਦਰਾਂ ਹਜ਼ਾਰ ਕਰੋੜ ਦੀ ਤਿੰਨ ਹਜ਼ਾਰ ਕਿਲੋ ਹੈਰੋਇਨ ਜ਼ਬਤ
  • ਤਾਲਿਬਾਨ ਨਾਲ ਲਗਾਤਾਰ ਸੰਪਰਕ ਵਿੱਚ ਹੈ ਪਾਕਿਸਤਾਨ

Featured picture.png ਚੁਣੀ ਹੋਈ ਤਸਵੀਰ

Villageois, Bathpura, district Gwalior.jpg
ਭਾਰਤ ਦੇ ਜ਼ਿਲ੍ਹਾ ਗਵਾਲੀਅਰ ਦੇ ਨਗਰ ਬਾਠਪੁਰ ਦੇ ਸਹਾਰੀਆ ਆਦਵਾਸੀ ਕਬੀਲੇ ਦੇ ਪਤੀ-ਪਤਨੀ।

ਤਸਵੀਰ: Yann Forget


Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ