ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ



ਸ਼੍ਰੇਣੀ
ਸ਼ ਖ਼ ਗ਼ ਜ਼ ਫ਼ ਲ਼ 0-9

Cscr-featured.svg ਚੁਣਿਆ ਹੋਇਆ ਲੇਖ

ਜ਼ੁਲਫਿਕਾਰ ਅਲੀ ਭੁੱਟੋ
ਜ਼ੁਲਫੀਕਾਰ ਅਲੀ ਭੁੱਟੋ (5 ਜਨਵਰੀ 1928 – 4 ਅਪਰੈਲ 1979) ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਨ ਜੋ ਆਪਣੇ ਰਾਸ਼ਟਰਵਾਦੀ ਅਤੇ ਭਾਰਤ ਵਿਰੋਧੀ ਛਵੀ ਲਈ ਜਾਣ ਜਾਂਦੇ ਹਨ। ਉਹ 1973 ਤੋਂ 1977 ਤੱਕ ਪ੍ਰਧਾਨਮੰਤਰੀ ਰਹੇ ਅਤੇ ਇਸਤੋਂ ਪਹਿਲਾਂ ਅਯੂਬ ਖਾਨ ਦੇ ਸ਼ਾਸਨਕਾਲ ਵਿੱਚ ਵਿਦੇਸ਼ ਮੰਤਰੀ ਰਹੇ ਸਨ। ਲੇਕਿਨ ਅਯੂਬ ਖ਼ਾਨ ਨਾਲ ਮੱਤਭੇਦ ਹੋਣ ਦੇ ਕਾਰਨ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ (ਪੀਪੀਪੀ) 1967 ਵਿੱਚ ਬਣਾਈ। 1962 ਦੀ ਭਾਰਤ-ਚੀਨ ਲੜਾਈ, 65 ਅਤੇ 71 ਦੀਆਂ ਭਾਰਤ-ਪਾਕਿਸਤਾਨ ਲੜਾਈਆਂ, ਤਿੰਨਾਂ ਦੇ ਸਮੇਂ ਉਹ ਮਹੱਤਵਪੂਰਣ ਪਦਾਂ ਉੱਤੇ ਬਿਰਾਜਮਾਨ ਸਨ। 1965 ਦੀ ਲੜਾਈ ਦੇ ਬਾਅਦ ਉਨ੍ਹਾਂ ਨੇ ਹੀ ਪਾਕਿਸਤਾਨੀ ਪਰਮਾਣੁ ਪਰੋਗਰਾਮ ਦਾ ਢਾਂਚਾ ਤਿਆਰ ਕੀਤਾ ਸੀ । ਪੂਰਵ ਪਾਕਿਸਤਾਨੀ ਨੇਤਾ ਬੇਨਜੀਰ ਭੁੱਟੋ ਉਨ੍ਹਾਂ ਦੀ ਧੀ ਸੀ। ਪਾਕਿਸਤਾਨੀ ਸੁਪ੍ਰੀਮ ਕੋਰਟ ਦੇ ਇੱਕ ਫੈਸਲੇ ਉੱਤੇ ਉਨ੍ਹਾਂ ਨੂੰ 4 ਅਪਰੈਲ, 1979 ਵਿੱਚ ਫਾਂਸੀ ਲਟਕਾ ਦਿੱਤਾ ਗਿਆ ਸੀ ਜਿਸ ਵਿੱਚ ਫੌਜੀ ਸ਼ਾਸਕ ਮੁਹੰਮਦ ਜ਼ਿਆ-ਉਲ-ਹਕ ਦਾ ਹੱਥ ਸਮਝਿਆ ਜਾਂਦਾ ਹੈ।

HSDagensdatum.svg ਅੱਜ ਇਤਿਹਾਸ ਵਿੱਚ - 4 ਅਪਰੈਲ

4 ਅਪਰੈਲ:

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 3 ਅਪਰੈਲ4 ਅਪਰੈਲ5 ਅਪਰੈਲ


 

HSVissteduatt.svg ਕੀ ਤੁਸੀਂ ਜਾਣਦੇ ਹੋ?...

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 299 ਵਿੱਚੋਂ 102ਵਾਂ ਹੈ।

...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਂਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1.680 ਕਿੱਲੋ ਦਾ ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

PL Wiki Aktualnosci ikona.svg ਖ਼ਬਰਾਂ

  • ਮੇਰੀ ਆਵਾਜ਼ ਹੀ ਪਹਿਚਾਣ ਹੈ... ਲਤਾ ਮੰਗੇਸ਼ਕਰ ਦਾ ਦੇਹਾਂਤ
  • ਲਤਾ ਦੇ ਸਨਮਾਨ ’ਚ ਦੋ ਦਿਨ ਦੇ ਕੌਮੀ ਸੋਗ ਦਾ ਐਲਾਨ
  • ਜੰਮੂ ਕਸ਼ਮੀਰ ਦੇ ਅਸੈਂਬਲੀ ਹਲਕਿਆਂ ’ਚ ਵੱਡੇ ਫੇਰ-ਬਦਲ ਦੀ ਤਜਵੀਜ਼

ਹੱਦਬੰਦੀ ਕਮਿਸ਼ਨ ਨੇ ਪੰਜ ਸਹਾਇਕ ਮੈਂਬਰਾਂ ਤੋਂ 14 ਫਰਵਰੀ ਤੱਕ ਸੁਝਾਅ ਮੰਗੇ; ਰਿਪੋਰਟ ’ਚ ਨੈਸ਼ਨਲ ਕਾਨਫਰੰਸ ਦੇ ਇਤਰਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ

  • ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ

Featured picture.png ਚੁਣੀ ਹੋਈ ਤਸਵੀਰ

Vespa crabro germana with prey Richard Bartz Crop.jpg
ਭਰਿੰਡ ਰਸ ਚੂਸਦੀ ਹੋਈ।

ਤਸਵੀਰ: Richard Bartz


Wikipedia-logo-v2.svg ਹੋਰ ਭਾਸ਼ਾਵਾਂ ਵਿਚ ਵਿਕੀਪੀਡੀਆ

ਜਿਹਨਾਂ ਵਿੱਚ 1,000,000 ਤੋਂ ਵੱਧ ਲੇਖ ਹਨ
DeutschEnglishFrançaisNederlands
ਜਿਹਨਾਂ ਵਿੱਚ 750,000 ਤੋਂ ਵੱਧ ਲੇਖ ਹਨ
EspañolItaliano日本語PolskiPortuguêsРусский
ਜਿਹਨਾਂ ਵਿੱਚ 500,000 ਤੋਂ ਵੱਧ ਲੇਖ ਹਨ
Svenska中文
ਜਿਹਨਾਂ ਵਿੱਚ 250,000 ਤੋਂ ਵੱਧ ਲੇਖ ਹਨ
CatalàČeskySuominorsk (bokmål)‬УкраїнськаTiếng Việt
ਜਿਹਨਾਂ ਵਿੱਚ 100,000 ਤੋਂ ਵੱਧ ਲੇਖ ਹਨ
العربيةБългарскиDanskEsperantoEestiEuskaraفارسیעבריתहिन्दीHrvatskiMagyarBahasa IndonesiaҚазақша한국어LietuviųBahasa MelayuRomânăSlovenčinaSlovenščinaСрпски / srpskiTürkçeVolapükWinaray
ਜਿਹਨਾਂ ਵਿੱਚ 50,000 ਤੋਂ ਵੱਧ ਲੇਖ ਹਨ
AzərbaycancaБеларускаябеларуская (тарашкевіца)‬ΕλληνικάGalegoKreyòl ayisyenქართულიLatinaМакедонскиनेपाल भाषाnorsk (nynorsk)‬OccitanPiemontèisArmãneashceSrpskohrvatski / српскохрватскиSimple Englishதமிழ்తెలుగుไทยTagalog


ਬੋਲੀਆਂ ਦੀ ਸੂਚੀ

Blue-bg.svg

Wikimedia-logo.svg
ਹੋਰ ਵਿਕੀਮੀਡੀਆ ਯੋਜਨਾਵਾਂ