ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਅੱਜ ਵੀਰਵਾਰ, 20 ਜੁਲਾਈ 2023; ਸਮਾਂ: 13:32 (ਯੂਟੀਸੀ· ਤਾਜ਼ਾ ਕਰੋ

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 50,688 ਹੈ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਸਿਕੰਦਰ (20 ਜੁਲਾਈ 356ਬੀਸੀ-11 ਜੂਨ, 323 ਬੀਸੀ) ਦਾ ਜਨਮ ਯੂਨਾਨੀ ਕਲੰਡਰ ਮੁਤਾਬਕ ਲਗਭਗ 20 ਜੁਲਾਈ 356 ਈ.ਪੂ. ਨੂੰ ਮਕਦੂਨ ਦੀ ਰਾਜਧਾਨੀ ਪੇੱਲਾ ਵਿਖੇ ਹੋਇਆ ਸੀ, ਭਾਵੇਂ ਕਿ ਇਸ ਬਾਰੇ ਬਿਲਕੁਲ ਸਹੀ ਜਾਣਕਾਰੀ ਨਹੀਂ ਮਿਲਦੀ। ਇਹ ਮਕਦੂਨ ਦੇ ਬਾਦਸ਼ਾਹ, ਫਿਲਿਪ ਦੂਜਾ ਅਤੇ ਉਸਦੀ ਚੌਥੀ ਪਤਨੀ ਓਲਿੰਪੀਅਸ(ਏਪਰਿਸ ਦੇ ਬਾਦਸ਼ਾਹ ਨੀਓਪੋਲੇਟਮਸ) ਦਾ ਪੁੱਤ ਸੀ। ਭਾਵੇਂ ਫਿਲਿਪ ਦੀਆਂ 8 ਪਤਨੀਆਂ ਸਨ ਪਰ ਜ਼ਿਆਦਾ ਸਮੇਂ ਲਈ ਓਲਿੰਪੀਅਸ ਹੀ ਉਸਦੀ ਮੁੱਖ ਪਤਨੀ ਸੀ, ਸ਼ਾਇਦ ਸਿਕੰਦਰ ਨੂੰ ਜਨਮ ਦੇਣ ਕਰਕੇ। ਫੈਲਕੂਸ ਦਾ ਬੇਟਾ ਅਤੇ ਪੁਰਾਤਨ ਯੂਨਾਨ ਦੀ ਮਕਦੂਨ ਬਾਦਸ਼ਾਹੀ ਦਾ ਬਾਦਸ਼ਾਹ ਸੀ। 13 ਸਾਲ ਦੀ ਉਮਰ ਵਿੱਚ ਉਸ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਅਰਸਤੂ ਨੂੰ ਸੌਂਪੀ ਗਈ। ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਫਤਹਿ ਕਰਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੋਰਸ ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਫਿਰ ਉਹ ਦੋਵੇਂ ਮਿੱਤਰ ਬਣ ਗਏ। ਸਿਕੰਦਰ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ। ਇਸ ਦਾ ਦੇਹਾਂਤ 323 ਈ.ਪੂ. ਵਿੱਚ ਹੋਇਆ ਜਿਸ ਦਾ ਕੋਈ ਸਪਸ਼ਟ ਕਾਰਨ ਨਹੀਂ ਪਤਾ ਲੱਗਿਆ।

ਅੱਜ ਇਤਿਹਾਸ ਵਿੱਚ 20 ਜੁਲਾਈ

20 ਜੁਲਾਈ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 19 ਜੁਲਾਈ20 ਜੁਲਾਈ21 ਜੁਲਾਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

  • ਭਾਰਤ ਦੀ ਚੰਨ ਵੱਲ ਇਕ ਹੋਰ ਉਡਾਣ, ਚੰਦਰਯਾਨ-3 ਨੇ ਸ੍ਰੀਹਰੀਕੋਟਾ ਤੋਂ ਉਡਾਣ ਭਰੀ।
  • ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਨੇ 87.66 ਮੀਟਰ ਦੀ ਦੂਰੀ ਤੇ ਨੇਜਾ ਸੁੱਟ ਕੇ ਦੂਜੀ ਵਾਰ ਡਾਇਮੰਡ ਲੀਗ ਖ਼ਿਤਾਬ ਜਿੱਤਿਆ।
  • ਰੂਸ ਤੇ ਉਸ ਦੇ ਲੋਕਾਂ ਦੀ ਰੱਖਿਆ ਕਰਾਂਗੇ ਤੇ ਬਾਗ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ: ਰਾਸ਼ਟਰਪਤੀ ਪੁਤਿਨ
  • ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿਲ 2023 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਹੈ।
  • ਹਾਕੀ ਜੂਨੀਅਰ ਵਿਸ਼ਵ ਕੱਪ ਮਲੇਸ਼ੀਆ ’ਚ 5 ਤੋਂ 16 ਦਸੰਬਰ ਤੱਕ ਹੋਵੇਗਾ: ਭਾਰਤ ਦਾ ਦੱਖਣੀ ਕੋਰੀਆ ਨਾਲ ਹੋਵੇਗਾ ਪਹਿਲਾ ਮੁਕਾਬਲਾ

ਚੁਣੀ ਹੋਈ ਤਸਵੀਰ


ਮਾਦਾ ਭੇਡੀਆ ਮੱਕੜੀ ਆਪਣੇ ਉਪਰ ਆਪਣੇ ਬੱਚਿਆ ਨੂੰ ਚੁੱਕੀ ਹੋਈ।

ਤਸਵੀਰ: Muhammad Mahdi Karim


ਉਪ-ਸ਼੍ਰੇਣੀਆਂ ਦੇਖਣ ਲਈ, ਕਿਰਪਾ ਕਰਕੇ ਤੀਰ ਨੂੰ ਦਬਾਓ

ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।